ਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਪੰਜਾਬ ਚ ਆਮ ਆਦਮੀ ਪਾਰਟੀ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ
ਜਿਨ੍ਹਾਂ ਵਿੱਚੋਂ ਕੁਝ ਉਸ ਨੇ ਪੂਰੇ ਕੀਤੇ ਭਗਵੰਤ ਮਾਨ ਵੱਲੋਂ ਪੰਜਾਬ ਦੇ ਕਈ ਮੁੱਦਿਆਂ ਉਪਰ ਆਵਾਜ਼ ਉਠਾਈ ਗਈ ਹੈ ਜਿਸ ਵਿੱਚ ਉਸ ਨੇ ਲਗਾਤਾਰ ਸ਼ਿਕਾਇਤਾਂ ਆਉਣ ਤੋਂ ਬਾਅਦ ਮੋਹਾਲੀ ਦੇ ਕਬਜ਼ੇ ਕੀਤੇ ਜ਼ਮੀਨਾਂ ਨੂੰ ਛੁਡਵਾਉਣ ਬਾਰੇ ਵੀ ਕਦਮ ਚੁੱਕਿਆ ਹੈ ਇਸ ਮਾਮਲੇ ਦੌਰਾਨ
ਉਸ ਨੇ ਮੁਹਾਲੀ ਵਿੱਚ ਜ਼ਾਤ ਕਬਜ਼ਾ ਕੀਤੀਆਂ ਜ਼ਮੀਨਾਂ ਨੂੰ ਛੁਡਵਾਇਆ ਹੈ ਜਿਸ ਤੋਂ ਬਾਅਦ ਲੋਕਾਂ ਨੇ ਭਗਵੰਤ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜ਼ਮੀਨ ਸਾਡੀ ਫ਼ਰਜ਼ੀ ਹੈ ਜਿਸ ਵਿਚ ਅਠਾਈ ਅਠਾਈ ਏਕੜ ਜ਼ਮੀਨ ਦਾ ਰੌਲਾ ਚੱਲ ਰਿਹਾ ਹੈ
ਜਿਸ ਦੌਰਾਨ ਲੋਕਾਂ ਨੇ ਉਸ ਫ਼ੈਸਲੇ ਨੂੰ ਲਏ ਚ ਭਗਵੰਤ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਕੀਤਾ ਹੈ ਉਨ੍ਹਾਂ ਨੇ ਦੱਸਿਆ ਕਿ ਇਸ ਜ਼ਮੀਨ ਤੇ ਸਾਡੇ ਕੋਲ ਕਾਨੂੰਨੀ ਦਸਤਾਵੇਜ਼ ਵੀ ਹਨ ਜਿਸ ਤੋਂ ਪਤਾ ਚੱਲਦਾ ਹੈ ਕਿ ਸਾਡੀ ਜੱਦੀ ਜ਼ਮੀਨ ਹੈ ਜਿਸ ਨੂੰ ਸਰਕਾਰ ਵੱਲੋਂ ਕਬਜ਼ੇ ਦੀ ਜ਼ਮੀਨ ਕਹਿ ਕੇ
ਖੋਹ ਲਈ ਹੈ ਜਿਸ ਤੋਂ ਬਾਅਦ ਉਥੇ ਸਿਮਰਜੀਤ ਮਾਣਕ ਦਾ ਦੋਹਤਾ ਭਗਵੰਤ ਮਾਨ ਖ਼ਿਲਾਫ਼ ਬੋਲਿਆ ਜਿਨ੍ਹਾਂ ਨੇ ਦੱਸਿਆ ਕਿ ਉੱਥੇ ਸਾਡਾ ਸਵਾ ਕਿੱਲਾ ਦੱਸਿਆ ਜਾ ਰਿਹਾ ਹੈ ਪਰ ਸਵਾ ਕਿੱਲਾਨਹੀਂ ਸਗੋਂ ਸਵਾ ਸੌ ਕਿਲਾ ਹੈ ਜਿਸ ਨੂੰ ਸਰਕਾਰ ਨੇ ਕਿੱਲਾ ਹੀ ਬਣਾ ਦਿੱਤਾ ਹੈ ਜਿਸ ਤੋਂ ਬਾਅਦ ਉਹ ਅਦਾਲਤ ਵਿੱਚ ਇਸ ਦੀ ਨਿਖੇਧੀ ਕਰਨਗੇ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।