ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਅੱਜ ਦੀ ਜਾਣਕਾਰੀ ਵਿਚ ਤੁਹਾਨੂੰ ਦੱਸਦੇ ਹਾਂ ਮੰਤਰੀ ਮੀਤ ਹੇਅਰ ਵੱਲੋਂ ਵਾਤਾਵਰਣ ਨੂੰ ਲੈ ਕੇ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ ਇਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਜ਼ਿੰਦਗੀ ਦਾ ਇਕ ਅਹਿਮ ਭਾਗ ਹੈ ਵਾਤਾਵਰਨ ਜਿਸ ਵਿੱਚ ਅਸੀਂ ਸਾਹ ਲੈਂਦੇ ਹਾਂ
ਲੋਕ ਦਿਨੋਂ ਦਿਨ ਜਾਗਰੂਕ ਹੁੰਦੇ ਜਾ ਰਹੇ ਨੇ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ ਬੀਤੇ ਦਿਨਾਂ ਵਿੱਚ ਲੋਕਾਂ ਵੱਲੋਂ ਕਈ ਇਲਾਕਿਆਂ ਵਿੱਚ ਪਲਾਂਟੇਸ਼ਨ ਕੀਤੀ ਗਈ ਅਤੇ ਉਸ ਕੰਮ ਵਿੱਚ ਪੰਜਾਬ ਵੱਲੋਂ ਸਰਕਾਰਾਂ ਵੀ ਕੰਮ ਵਿਚ ਲਗਾਈਆਂ ਗਈਆਂ ਹਨ ਕਿਉਂਕਿ
ਜੇਕਰ ਸਾਡਾ ਆਲਾ ਦੁਆਲਾ ਸਾਫ਼ ਸੁਥਰਾ ਰਹੇਗਾ ਤਾਂ ਵਾਤਾਵਰਨ ਵਿਚ ਪਲਿਊਸ਼ਨ ਘੱਟ ਰਹੇਗਾ ਅਤੇ ਜਿਸ ਨਾਲ ਆਕਸੀਜਨ ਦੀ ਮਾਤਰਾ ਵੱਧ ਹੋਵੇਗੀ ਜਿਸ ਨਾਲ ਆਉਣ ਵਾਲੇ ਜੀਵਨ ਵਿੱਚ ਖੁਸ਼ਹਾਲੀ ਪੈਦਾ ਹੋਵੇਗੀ ਉਨ੍ਹਾਂ ਦੱਸਿਆ ਕਿ ਹਾਲੇ ਵੀ
ਸਾਡੇ ਦੇਸ਼ ਵਿੱਚ ਥੋੜ੍ਹੀ ਮੋਟੀ ਕਮੀ ਮਹਿਸੂਸ ਹੋ ਰਹੀ ਹੈ ਜਿਸ ਨਾਲ ਸਾਡਾ ਵਾਤਾਵਰਣ ਪਲਿਊਸ਼ਨ ਹੋ ਰਿਹਾ ਹੈ ਜਿਸ ਬਾਰੇ ਲੋਕਾਂ ਨੂੰ ਖਾਸ ਧਿਆਨ ਦੇਣਾ ਚਾਹੀਦਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬੀ ਏ ਦੇ ਸਹਿ ਕੇ ਪੰਜਾਬੀਆਂ ਨੂੰ ਇਸ ਗੱਲ ਦੀ ਜਾਗਰੂਕਤਾ ਕਰਨਾ ਹੈ
ਸਾਡੇ ਪੰਜਾਬ ਨੂੰ ਖ਼ੁਸ਼ਹਾਲ ਅਤੇ ਹਰਿਆ ਭਰਿਆ ਬਣਾਉਣਾ ਹੈ ਤਾਂ ਜੋ ਸਾਡਾ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪਲਿਊਸ਼ਨ ਰਹਿਤ ਹੋਵੇ ਤਾਂ ਜੋ ਅਸੀਸ ਵਾਤਾਵਰਨ ਵਿੱਚ ਸੁੱਖ ਦਾ ਸਾਹ ਲੈ ਸਕੀਏ ਬਾਕੀ ਜਾਣਕਾਰੀ ਵੀਡੀਓ ਵਿਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।