ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਈ ਦਿਨ ਪਹਿਲਾਂ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲੋਕਾਂ ਉੱਪਰ ਰੁੱਖਾਂ ਦਾ ਪਹਾੜ ਟੁੱਟ ਗਿਆ ਸਭ ਤੋਂ ਜ਼ਿਆਦਾ ਦੁੱਖ ਉਸ ਦੇ ਮਾਪਿਆਂ ਨੂੰ ਹੋਇਆ
ਜਿਨ੍ਹਾਂ ਨੇ ਆਪਣਾ ਇਕੋ ਇਕਲੌਤਾ ਪੁੱਤ ਗਵਾਇਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦੇ ਘਰ ਆ ਕੇ ਉਨ੍ਹਾਂ ਦੇ ਦੁੱਖਾਂ ਵਿੱਚ ਸ਼ਾਮਲ ਹੋਇਆ ਜਾ ਰਿਹਾ ਹੈ ਜਿਸ ਦੌਰਾਨ ਕਈ ਵੱਡੇ ਵੱਡੇ ਸਟਾਰ ਅਜੇ ਕਈ ਸੋਸ਼ਲ ਮੀਡੀਆ ਉੱਪਰ ਆਪਣਾ ਵੱਖਰਾ ਨਾਮ ਬਣਾਉਣ ਵਾਲੇ ਕਲਾਕਾਰ ਵੀ
ਉਨ੍ਹਾਂ ਦੇ ਘਰ ਪਹੁੰਚੀ ਜਿਨ੍ਹਾਂ ਨੇ ਸਿੱਧੂ ਦੇ ਪਰਿਵਾਰ ਨਾਲ ਆਪਣਾ ਦੁੱਖ ਸਾਂਝਾ ਕੀਤਾ ਜਿਸ ਦੌਰਾਨ ਉੱਥੇ ਇਕ ਸੋਸ਼ਲ ਮੀਡੀਆ ਉੱਪਰ ਆਪਣਾ ਵੱਖਰਾ ਨਾਮ ਬਣਾਉਣ ਵਾਲੀ ਇਕ ਛੋਟੀ ਜਿਹੀ ਬੱਚੀ ਵੀ ਸਿਧੂ ਦੇ ਪਰਿਵਾਰ ਕੋਲ ਪਹੁੰਚੀ ਜਿਸ ਦੌਰਾਨ ਉਸ ਨੇ ਦੱਸਿਆ ਕਿ
ਉਹ ਕਾਫੀ ਸਮਾਂ ਪਹਿਲਾਂ ਹੀ ਸਿੱਧੂ ਨੂੰ ਮਿਲਣਾ ਚਾਹੁੰਦੀ ਸੀ ਪਰ ਅਫਸੋਸ ਉਹ ਆ ਨਹੀਂ ਸਕੀ ਉਸ ਨੂੰ ਇਸ ਗੱਲ ਦਾ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਉਹ ਸਿੱਧੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਦੁੱਖਾਂ ਵਿੱਚ ਸ਼ਾਮਲ ਹੋਣ ਲਈ ਆ ਰਹੀ ਹੈ ਆਉਂਦਿਆਂ ਸਾਰ ਹੀ ਉਸ ਨੇ ਦੱਸਿਆ ਕਿ
ਇਨ੍ਹਾਂ ਲੋਕਾਂ ਦਾ ਇਕੱਠ ਹੋਣ ਦੇ ਬਾਵਜੂਦ ਵੀ ਘਰ ਸੁੰਨਾ ਸੁੰਨਾ ਲੱਗ ਰਿਹਾ ਹੈ ਕਿਉਂਕਿ ਉਸ ਘਰ ਵਿੱਚ ਸਿੱਧੂ ਮੂਸੇਵਾਲਾ ਨਹੀਂ ਰਹੇ ਜਿਸ ਦਾ ਉਸ ਬਹੁਤ ਹੀ ਦੁੱਖ ਲੱਗ ਰਿਹਾ ਹੈ ਇਸ ਮੌਕੇ ਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਿੱਧੂ ਮੂਸੇਵਾਲਾ ਵੱਲੋਂ ਗਾਏ ਗੀਤਾਂ ਨੂੰ ਵੀ ਬਿਆਨ ਕੀਤਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।