ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਉ ਪੰਜਾਬ ਉੱਪਰ ਗੈਂਗਸਟਰਾਂ ਦਾ ਗੈਂਗਵਾਰ ਚੱਲ ਰਿਹਾ ਹੈਇਹ ਵੱਡੀ ਖ਼ਬਰ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੀ ਨਿਕਲ ਕੇ ਸਾਹਮਣੇ ਆ ਰਹੀ ਹੈ
ਦੱਸ ਦੇਈਏ ਇਸ ਮਾਮਲੇ ਵਿੱਚ ਮੁਹਾਲੀ ਦੀ ਪੁਲੀਸ ਨੇ ਮੁਹਾਲੀ ਦੀ ਅਦਾਲਤ ਵਿੱਚ ਇਕ ਚਾਰਜਸ਼ੀਟ ਫਾਈਲ ਕੀਤੀ ਹੈ ਇਸ ਚਾਰਜਸ਼ੀਟ ਵਿਚ ਰਾਣਾ ਭੂਪੀ ਸਮੇਤ ਛੇ ਜਣਿਆਂ ਦੇ ਨਾਮ ਲਿਖੇ ਗਏ ਨੇ ਵੱਡੀ ਖਬਰ ਇਹ ਵੀ ਹੈ ਕਿ
ਖ਼ੁਦ ਨੂੰ ਸਿੱਧੂ ਮੂਸੇਵਾਲੇ ਦਾ ਮੈਨੇਜਰ ਕਹਿਣ ਵਾਲੇ ਸ਼ਗਨਪ੍ਰੀਤ ਇਸ ਚਾਰਜਸ਼ੀਟ ਦੇ ਸਾਹਮਣੇ ਨਹੀਂ ਆਇਆ ਜਿਸ ਉਪਰ ਵਿੱਕੀ ਮਿੱਡੂਖੇੜਾ ਕਤਲ ਦਾ ਦੋਸ਼ ਵੀ ਲੱਗਿਆ ਹੈ ਪਰ ਉਸ ਚਾਰਜਸ਼ੀਟ ਵਿੱਚੋਂ ਉਸ ਦਾ ਨਾਮ ਸ਼ਾਮਲ ਨਹੀਂ ਹੋਇਆ ਰਾਣਾ ਭੂਪੀ ਸਮੇਤ ਛੇ ਗੈਂਗਸਟਰਾਂ ਦੇ ਨਾਮ ਇਸ ਚਾਰਜਸ਼ੀਟ ਵਿਚ ਸ਼ਾਮਲ ਕੀਤੇ ਗਏ ਨੇ
ਦੱਸ ਦੇਈਏ ਸਿੱਧੂ ਮੂਸੇਵਾਲੇ ਦਾ ਮੈਨੇਜਰ ਸ਼ਗਨਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਦੀ ਅਦਾਲਤ ਵਿਚ ਦੋ ਪਟੀਸ਼ਨਾਂ ਦਰਜ ਕੀਤੀਆਂ ਨੇ ਜਿਨ੍ਹਾਂ ਵਿੱਚੋਂ ਇੱਕ ਪਟੀਸ਼ਨ ਤੇ ਉਸ ਨੇ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਚ ਰਿਹਾਈ ਮੰਗੀ ਸੀ
ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਦੂਸਰੀ ਕਠਿਨ ਪਟੀਸ਼ਨ ਵਿੱਚ ਉਸ ਨੇ ਆਪਣੇ ਆਪ ਨੂੰ ਸੁਰੱਖਿਆ ਲਈ ਲਾਰੈਂਸ ਬਿਸ਼ਨੋਈ ਅਤੇ ਵਿੱਕੀ ਮਿੱਡੂਖੇੜਾ ਤੋਂ ਖ਼ਤਰਾ ਹੋਣ ਦੀ ਰਿਪੋਰਟ ਦਰਜ ਕਰਵਾਈ ਜਿਸ ਤੇ ਅਦਾਲਤ ਨੇ ਉਸ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕਿਤਾ ਇਹ ਖ਼ਬਰ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਨੂੰ ਲੈ ਕੇ ਹੈ ਬਾਕੀ ਦੀ ਜਾਣਕਾਰੀ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।