ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਆਮ ਆਦਮੀ ਪਾਰਟੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਬਹੁਤ ਸਾਰੇ ਮੁੱਦਿਆਂ ਨੂੰ ਲੈ ਕੇ ਸਰਕਾਰ ਐਕਸ਼ਨ ਵਿੱਚ ਨਜ਼ਰ ਆਏ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ
ਕਈ ਕਰਮਚਾਰੀ ਆਪਣੇ ਸਹੀ ਤਰੀਕੇ ਨਾਲ ਨਹੀਂ ਕਰਦੇ ਨਜ਼ਰ ਆ ਰਹੇ ਜਿਸ ਕਰਕੇ ਉਨ੍ਹਾਂ ਉੱਪਰ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ ਜੇਕਰ ਕੋਈ ਆਪਣੇ ਕੰਮ ਤੋਂ ਕੰਮਚੋਰੀ ਕਰਦਾ ਨਜ਼ਰ ਆਉਂਦਾ ਹੈ ਤਾਂ ਉਸ ਦੀ ਕਲਾਸ ਲਗਾਈ ਜਾਂਦੀ ਹੈ
ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾ ਮਾਜਰਾ ਦੇ ਵੱਲੋਂ ਵੱਖ ਵੱਖ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਇੱਥੋਂ ਦੇ ਲੱਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਜਿਸ ਦੇ ਚਲਦੇ ਆਂ
ਜਿਸ ਚਲਦਿਆਂ ਚੇਤੰਨ ਸਿੰਘ ਮਾਜਰਾ ਤੇ ਵੱਲੋਂ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਅਤੇ ਜੱਚਾ ਬੱਚਾ ਹਸਪਤਾਲ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ
ਹਸਪਤਾਲ ਦੇ ਹਾਲਾਤਾਂ ਨੂੰ ਦੇਖਦੇ ਉਸ ਵਿੱਚ ਲੋੜੀਦੀਆਂ ਸਹੂਲਤਾਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ ਇਸਦੇ ਨਾਲ ਹੀ ਵਿਰੋਧੀ ਪਾਰਟੀ ਨੂੰ ਵੀ ਕਿਹਾ ਅਸੀਂ ਨੀਂਹ ਪੱਥਰ ਰੱਖਣ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਗੋਂ ਆਪਣਾ ਕੰਮ ਕਰਕੇ ਦਿਖਾਉਂਦੇ ਹਾਂ ਗੱਲਬਾਤ ਕਰਦਿਆਂ ਕਿਹਾ ਕਿ
ਜਿਸ ਕਿਸੇ ਚੀਜ਼ ਦੀ ਵੀ ਲੋੜ ਹੈ ਜਿਵੇਂ ਕਿ ਮੈਡੀਸਨ ਗੱਡੀ ਦੀ ਮਹਈਆ ਆਦਿ ਦੀ ਜ਼ਰੂਰਤ ਨੂੰ ਪੂਰੀ ਕਰਾਂਗੇ ਜਿਸ ਤਰ੍ਹਾਂ ਉਨ੍ਹਾਂ ਨੇ ਸਟਾਫ ਨੂੰ ਵੀ ਕਿਹਾ ਕਿ ਇਸ ਸਮੇਂ ਦਾ ਸਟਾਫ ਬਹੁਤ ਚੰਗਾ ਹੈ ਤੇ ਸਫਾਈ ਦਾ ਵੀ ਖਾਸ ਧਿਆਨ ਰੱਖਿਆ ਜਾਂਦਾ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।