ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਸਾਡੇ ਪੰਜਾਬ ਵਿੱਚ ਔਰਤ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਲੜਕੀ ਲਕਸ਼ਮੀ ਦਾ ਰੂਪ ਹੁੰਦੀ ਹੈ
ਜਿਸ ਕਰਕੇ ਲੋਕ ਉਸ ਦੀ ਪੂਜਾ ਵੀ ਕਰਦੇ ਨੇ ਪਰ ਕਈ ਨਾਸਤਿਕ ਲੋਕਾਂ ਵੱਲੋਂ ਇਨ੍ਹਾਂ ਬੱਚਿਆਂ ਨੂੰ ਭਰੂਣ ਹੱਤਿਆ ਵਿੱਚ ਮਾਰ ਦਿੱਤਾ ਜਾਂਦਾ ਹੈ ਤੇ ਕਈ ਵਾਰ ਵਿਆਹ ਤੋਂ ਬਾਅਦ ਆਪਣੀ ਨੂੰਹ ਨੂੰ ਦਹੇਜ ਨੂੰ ਲੈ ਕੇ ਲਗਾਤਾਰ ਲੜਾਈ ਝਗੜਾ ਚੱਲਦਾ ਰਹਿੰਦਾ ਹੈ
ਕਈ ਵਾਰ ਉਸ ਨੂੰ ਜਾਨ ਤੋਂ ਵੀ ਮਾਰ ਦਿੱਤਾ ਜਾਂਦਾ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਔਰਤ ਦਾ ਸਤਿਕਾਰ ਸਿਰਫ਼ ਕਹਾਣੀਆਂ ਵਿੱਚ ਹੀ ਕੀਤਾ ਜਾਂਦਾ ਹੈ ਅਸਲ ਜ਼ਿੰਦਗੀ ਵਿੱਚ ਔਰਤ ਦੀ ਕੋਈ ਮਾਣ ਮਰਿਆਦਾ ਨਹੀਂ ਹੁੰਦੀ ਉਸ ਨੂੰ ਆਪਣੇ ਪੈਰ ਦੀ ਜੁੱਤੀ ਸਮਝਿਆ ਜਾਂਦਾ ਹੈ
ਕਈ ਵਾਰ ਸ਼ਰਾਬੀ ਪਤੀ ਵੱਲੋਂ ਆਪਣੀ ਪਤਨੀ ਨੂੰ ਕੁੱਟਿਆ ਮਾਰਿਆ ਵੀ ਜਾਂਦਾ ਹੈ ਜੇਕਰ ਉਹ ਇਸ ਗੱਲ ਦਾ ਵਿਰੋਧ ਕਰਦੀ ਹੈ ਤਾਂ ਉਸ ਨੂੰ ਧਮਕੀ ਦਿੱਤੀ ਜਾਂਦੀ ਹੈ ਕਿ ਉਸ ਨੂੰ ਘਰੋਂ ਕੱਢ ਦਿੱਤਾ ਜਾਵੇਗਾ ਅਜਿਹਾ ਹੀ ਮਾਮਲਾ ਸਾਹਮਣੇ ਆਇਆ
ਜਿੱਥੇ ਔਰਤ ਨਾਲ ਪਤੀ ਵੱਲੋਂ ਕੁੱਟਮਾਰ ਕੀਤੀ ਗਈ ਉਸ ਨੇ ਦੱਸਿਆ ਕਿ ਉਸ ਦਾ ਡੇਢ ਸਾਲ ਪਹਿਲਾਂ ਵਿਆਹ ਹੋ ਗਿਆ ਸੀ ਅਤੇ ਉਸ ਦੇ ਪਤੀ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾਣ ਲੱਗੀ ਜਿਸ ਕਰਕੇ ਉਹ ਆਪਣੇ ਪੇਕੇ ਆ ਗਈ ਅਤੇ ਉਨ੍ਹਾਂ ਨੇ ਉਨ੍ਹਾਂ ਉੱਪਰ ਕੇਸ ਲਗਾ ਦਿੱਤਾ
ਜਿਸ ਤੋਂ ਬਾਅਦ ਉਹ ਆਪਣੇ ਪੇਕੇ ਹੀ ਰਹਿਣ ਲੱਗ ਪਈ ਪੇਕੇ ਪਰਿਵਾਰ ਸਮੇਤ ਉਹ ਬਾਜ਼ਾਰ ਵਿੱਚ ਜਾ ਰਹੀ ਸੀ ਜਿਸ ਸਮੇਂ ਉਹਦੇ ਪਤੀ ਅਤੇ ਉਸਦੀ ਸੱਸ ਸਮੇਤ ਪੰਦਰਾਂ ਬੰਦੇ ਉੱਥੇ ਪਹੁੰਚ ਗਏ ਅਤੇ ਉਨ੍ਹਾਂ ਨਾਲ ਬਾਜ਼ਾਰ ਵਿੱਚ ਹੀ ਕੁੱਟਮਾਰ ਕੀਤੀ ਅਤੇ
ਉਨ੍ਹਾਂ ਦੇ ਕੱਪੜੇ ਲੀੜੇ ਵੀ ਪਾੜੇ ਗਏ ਉਸ ਨੇ ਦੱਸਿਆ ਕਿ ਉਸ ਨਾਲ ਕੁੱਟਮਾਰ ਸਮੇਤ ਦਹੇਜ ਦੀ ਵੀ ਮੰਗ ਕੀਤੀ ਜਾਂਦੀ ਸੀ ਅਤੇ ਉਸਦੀ ਸੱਸ ਨੇ ਉਸਦਾ ਦਹੇਜ ਦਾ ਦਿੱਤਾ ਸਮਾਨ ਵੀ ਵੇਚ ਕੇ ਖਾ ਗਈ ਹੈ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।