ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਲੋਕਾਂ ਦੇ ਵੱਲੋਂ ਆਪਣੀ ਕੀਤੀ ਗਈ ਕਮਾਈ ਨੂੰ ਬੈਂਕਾਂ ਵਿਚ ਜਮ੍ਹਾ ਕੀਤਾ ਜਾਂਦਾ ਹੈ। ਔਖੇ ਵੇਲੇ ਇਸ ਬਚਤ ਨੂੰ ਵਰਤ ਲਿਆ ਜਾਂਦਾ ਹੈ। ਦੋਸਤੋ ਦੱਸ ਦਈਏ ਜਿਵੇਂ ਕਿ ਕੋਰੋਨਾ
ਦੀ ਆਰਥਿਕ ਮੰਦੀ ਦੇ ਲੋਕਾਂ ਵੱਲੋਂ ਅਪਣੀ ਬਚਤ ਨੂੰ ਵਰਤਿਆ ਗਿਆ ਸੀ। ਬੈਂਕਾਂ ਦੇ ਵੱਲੋਂ ਵੀ ਆਪਣੇ ਤੇ ਖਾਤੇਧਾਰਕਾਂ ਦੇ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਦੋਸਤੋਂ ਇਹਨਾਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ।
ਦੋਸਤੋ ਸਮੇਂ ਸਮੇਂ ਤੇ ਇਨ੍ਹਾਂ ਸਕੀਮਾਂ ਦੇ ਵਿੱਚ ਬਦਲਾਅ ਕਰ ਦਿੱਤਾ ਜਾਂਦਾ ਹੈ। ਦੋਸਤੋ ਹੁਣ sbi ਚ ਖਾਤਾ ਰੱਖਣ ਵਾਲਿਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ। ਦੋਸਤੋ ਸਟੇਟ ਬੈਂਕ ਆਫ ਇੰਡੀਆ ਵੱਲੋਂ ਆਪਣੇ ਬਜ਼ੁਰਗ ਖਾਤਾ ਧਾਰਕਾਂ
ਲਈ ਖਾਸ ਸੁਵਿਧਾ ਕੱਢੀ ਗਈ ਹੈ ਤੂੰ ਭਾਰਤੀ ਸਟੇਟ ਬੈਂਕ ਨੇ ਬਜ਼ੁਰਗਾਂ ਲਈ ਪੈਨਸ਼ਨ ਸਿਲਿੱਪ ਪ੍ਰਾਪਤ ਕਰਨ ਲਈ ਇੱਕ ਵਟਸਐਪ ਸੇਵਾ ਸ਼ੁਰੂ ਕੀਤੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।